Viewing:

ਜ਼ਬੂਰ Psalms 134

Select a Chapter

ਪਰਮੇਸ਼ੁਰ ਦੀ ਉਸਤਤ ਕਰਨ ਦਾ ਸੱਦਾ

ਯਾਤਰਾ ਦਾ ਗੀਤ।

1ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ,

ਯਹੋਵਾਹ ਨੂੰ ਮੁਬਾਰਕ ਆਖੋ,

ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,

2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ

ਯਹੋਵਾਹ ਨੂੰ ਮੁਬਾਰਕ ਆਖੋ!

3ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ,

ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।